Home Writings Video Files Audio Files Dasam Quest SantSipahi Home

Hukamnama of Sri Akal Takhat Sahib regarding Darshan Singh Ragi

 

"ਜ਼ਫਰਨਾਮਾ ਦਿਵਸ" ਮੌਕੇ ਗੁਰਮਤ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਮਨਾਇਆ ਗਿਆ

 

ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦੇ ਆਸ਼ੇ ਸਿਧਾਂਤ ਅਤੇ ਹੁਕਮ

‘‘ਆਦਿ ਅੰਤ ਏਕੇ ਅਵਤਾਰਾ, ਸੋਈ ਗੁਰੂ ਸਮਝਿਯਹੁ ਹਮਾਰਾ।’’ (ਚਰਿਤ੍ਰ 405, 385)

‘‘ਹਮ ਇਹ ਕਾਜ ਜਗਤ ਮੋਂ ਆਏ, ਧਰਮ ਹੇਤ ਗੁਰਦੇਵ ਪਠਾਏ।’’ (ਬਚਿਤ੍ਰ, 5, 42)
 

‘ਮੈਂ ਹੋ ਪਰਮ ਪੁਰਖ ਕੋ ਦਾਸਾ, ਦੇਖਨਿ ਆਯੋ ਜਗਤ ਤਮਾਸਾ।’’ (ਬਚਿਤ੍ਰ, 6, 33)
 

‘‘ਨਮਸਕਾਰ ਤਿਸਹੀ ਕੋ ਹਮਾਰੀ ਸਕਲ ਪ੍ਰਜਾ ਜਿਨਿ ਆਪ ਸਵਾਰੀ।’’ (ਚਰਿਤ੍ਰ 405, 386)

‘‘ਅਸਿ ਕ੍ਰਿਪਾਣ ਖੰਡੋ ਖੜਗ ਤੁਪਕ ਤਬਰ ਅਰ ਤੀਰ। ਸੈਫ ਸਰੋਹੀ ਸੈਹਥੀ ਯਹੈ ਹਮਾਰੇ ਪੀਰ।’’ (ਸਨਾਮਾ, 3)
 

-------

ਸੱਤ੍ਰਹ ਸੈ ਪੈਤਾਲ ਮਹਿ ਸਾਵਨ ਸੁਦਿਥਿਤਿ ਦੀਪ ਨਗਰ ਪਾਂਵਟਾ ਸੁਭ ਕਰਨ ਜਮਨਾ ਬਹੈ ਸਮੀਪ 2490

(This work has been completed) in the year 1745 of the Vikrami era in the Sudi aspect of the moon in the month of Sawan, (July 1688 A.D.) in the town of Paonta at the auspicious hour, on banks of the flowing Yamuna.

(Sri Guru Gobind Singh Sahib in ‘Krishnavtar’)

 

ਸੰਬਤ ਸਤ੍ਰਹ ਸਹਸ ਭਣਿਜੈ ਅਰਧ ਸਹਸ ਫੁਨਿ ਤੀਨਿ ਕਹਿਜੈ ॥ ਭਾਦ੍ਰਵ ਸੁਦੀ ਅਸਟਮੀ ਰਵਿ ਵਾਰਾ ਤੀਰ ਸਤੁਦ੍ਰਵ ਗ੍ਰੰਥ ਸੁਧਾਰਾ 405

The Granth was completed on Sunday, the 18th day of month of Bhadon, in 1753 Bikrami Sammat (August 24, 1696 A.D.) on the banks of river Satluj.

(Sri Guru Gobind Singh Sahib in ‘Charitropakhyan’)

 

ਸੰਮਤ ਸੱਤ੍ਰਹ ਸਹਸ ਪਚਾਵਨ॥ ਹਾੜ ਵਦੀ ਪ੍ਰਿਥਮੈ ਸੁਖ ਦਾਵਨ ॥ਤ ਪ੍ਰਸਾਦਿ ਕਰਿ ਗ੍ਰੰਥ ਸੁਧਾਰਾ॥ ਭੂਲ ਪਰੀ ਲਹੁ ਲੇਹੁ ਸੁਧਾਰਾ ॥860॥

This Granth (book) has been completed (and improved) in Vadi first in the month of Asaarh in the year 1755 Bikrami; if there has remained any error in it, then kindly correct it.

(Sri Guru Gobind Singh Sahib in ‘Ramavtaar’)